
← SBS Punjabi - ਐਸ ਬੀ ਐਸ ਪੰਜਾਬੀNeu · 5 Min.
ਖ਼ਬਰਨਾਮਾ: ਤੇਲ ਦੀਆਂ ਕੀਮਤਾਂ ਵਧੀਆਂ, ਪਰ ਫਿਊਲ ਟੈਕਸ ’ਤੇ ਰਾਹਤ ਦੇਣ ਤੋਂ ਸਰਕਾਰ ਨੇ ਕੀਤਾ ਇਨਕਾਰ
ਖ਼ਬਰਨਾਮਾ: ਤੇਲ ਦੀਆਂ ਕੀਮਤਾਂ ਵਧੀਆਂ, ਪਰ ਫਿਊਲ ਟੈਕਸ ’ਤੇ ਰਾਹਤ ਦੇਣ ਤੋਂ ਸਰਕਾਰ ਨੇ ਕੀਤਾ ਇਨਕਾਰ
ਫੈਡਰਲ ਸਰਕਾਰ ਨੇ ਤੇਲ ਦੀਆਂ ਕੀਮਤਾਂ 150 ਡਾਲਰ (AUD) ਪ੍ਰਤੀ ਬੈਰਲ ਦੇ ਨੇੜੇ ਪਹੁੰਚਣ ਦੇ ਬਾਵਜੂਦ, ਫਿਊਲ ਐਕਸਾਈਜ਼ ਯਾਨੀ ਤੇਲ ਟੈਕਸ ਵਿੱਚ ਹੋਰ ਕੋਈ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਰਾਹਤ ਸ਼ੁਰੂ ਤੋਂ ਹੀ ਅਸਥਾਈ ਤੌਰ ’ਤੇ ਦਿੱਤੀ ਗਈ ਸੀ। ਡਿਪਟੀ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਦਾ ਕਹਿਣਾ ਹੈ ਕਿ ਸਰਕਾਰ ਰੋਜ਼ਾਨਾ ਬਦਲਦੀਆਂ ਕੀਮਤਾਂ 'ਤੇ ਪ੍ਰਤੀਕਿਰਿਆ ਦੇਣ ਦੀ ਬਜਾਏ, ਆਸਟ੍ਰੇਲੀਆ ਦੇ ਅੰਦਰ ਤੇਲ ਦੀ ਸਪਲਾਈ ਨੂੰ ਬਰਕਰਾਰ ਰੱਖਣ 'ਤੇ ਆਪਣਾ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।<br /><br />#sbsaudiopodcast