SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀNeu · 9 Min.

ਡੁੱਬਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਘਟੀ, ਪਰ ਪਰਵਾਸੀ ਤੇ ਖੇਤਰੀ ਇਲਾਕਿਆਂ 'ਚ ਵਸਣ ਵਾਲੇ ਭਾਈਚਾਰੇ ਅਜੇ ਵੀ ਵਧੇਰੇ ਖ਼ਤਰੇ ’ਚ

ਡੁੱਬਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਘਟੀ, ਪਰ ਪਰਵਾਸੀ ਤੇ ਖੇਤਰੀ ਇਲਾਕਿਆਂ 'ਚ ਵਸਣ ਵਾਲੇ ਭਾਈਚਾਰੇ ਅਜੇ ਵੀ ਵਧੇਰੇ ਖ਼ਤਰੇ ’ਚNeu9 Min.

ਆਸਟ੍ਰੇਲੀਆ ਵਿੱਚ ਡੁੱਬਣ ਨਾਲ ਮਰਨ ਵਾਲੇ ਲੋਕਾਂ ਦਾ ਅੰਕੜਾ 10 ਸਾਲਾਂ ਦੀ ਔਸਤ ਤੋਂ 10 ਫ਼ੀਸਦ ਵੱਧ ਹੈ। ਵੱਡੇ ਸ਼ਹਿਰਾਂ ਦੇ ਮੁਕਾਬਲੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਡੁੱਬਣ ਦੀ ਦਰ ਕਾਫ਼ੀ ਜ਼ਿਆਦਾ ਹੈ, ਨਾਲ ਹੀ ਬੁਜ਼ੁਰਗਾਂ ਅਤੇ ਪ੍ਰਵਾਸੀਆਂ ਨੂੰ ਵੀ ਵਧੇਰਾ ਖ਼ਤਰਾ ਹੈ। ਇਹ ਅੰਕੜੇ ਪਾਣੀ ਸੁਰੱਖਿਆ ਸਿਖਲਾਈ ਤੱਕ ਪਹੁੰਚ ਵਿੱਚ ਮੌਜੂਦ ਅਸਮਾਨਤਾਵਾਂ ਨੂੰ ਉਜਾਗਰ ਕਰਦੇ ਹਨ।<br /><br />#sbsaudiopodcast