SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀ4 days ago · 5 min

ਖ਼ਬਰਨਾਮਾ: ATO ਵੱਲੋਂ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ’ਤੇ ਪਾਬੰਦੀ ਦੀ ਯੋਜਨਾ ਰੱਦ ਕਰਨ ਦੀ ਮੰਗ ਤੋਂ ਲੈ ਕੇ ਬੁਸ਼ਫਾਇਰ ਦੇ ਖ਼ਤਰੇ ਤੱਕ ਦੀਆਂ ਅਹਿਮ ਖ਼ਬਰਾਂ

ਖ਼ਬਰਨਾਮਾ: ATO ਵੱਲੋਂ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ’ਤੇ ਪਾਬੰਦੀ ਦੀ ਯੋਜਨਾ ਰੱਦ ਕਰਨ ਦੀ ਮੰਗ ਤੋਂ ਲੈ ਕੇ ਬੁਸ਼ਫਾਇਰ ਦੇ ਖ਼ਤਰੇ ਤੱਕ ਦੀਆਂ ਅਹਿਮ ਖ਼ਬਰਾਂ4 days ago5 min

ਖ਼ਬਰਨਾਮਾ ਦੇ ਇਸ ਪੌਡਕਾਸਟ ਵਿੱਚ ਏ.ਟੀ.ਓ. ਵੱਲੋਂ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ’ਤੇ ਪਾਬੰਦੀ ਲਾਉਣ ਦੀ ਯੋਜਨਾ ਨੂੰ ਰੱਦ ਕਰਨ ਦੀ ਉੱਠ ਰਹੀ ਮੰਗ ਨਾਲ ਜੁੜੀ ਖ਼ਬਰ ਸ਼ਾਮਿਲ ਹੈ। ਇਸ ਦੇ ਨਾਲ ਹੀ, ਆਸਟ੍ਰੇਲੇਸ਼ੀਅਨ ਫਾਇਰ ਐਂਡ ਐਮਰਜੈਂਸੀ ਸਰਵਿਸ ਅਥਾਰਟੀਜ਼ ਕੌਂਸਲ ਵੱਲੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਬੁਸ਼ਫਾਇਰ ਦੇ ਖ਼ਤਰੇ ਸਬੰਧੀ ਜਾਰੀ ਚੇਤਾਵਨੀਆਂ ਅਤੇ ਭਾਰਤ ਵਿੱਚ ਕੌਕਰੇਚ ਜਨਤਾ ਪਾਰਟੀ ਵੱਲੋਂ ਨਵੀਂ ਦਿੱਲੀ ਵਿੱਚ ਕੀਤੇ ਗਏ ਪ੍ਰਦਰਸ਼ਨ ਅਤੇ ਦਿੱਲੀ ਪੁਲਿਸ ਦੀ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਹੋਰ ਵੇਰਵਿਆਂ ਲਈ ਸੁਣੋ ਇਹ ਆਡੀਓ ਰਿਪੋਰਟ…<br /><br />#sbsaudiopodcast