SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀanteayer · 6 min

ਖ਼ਬਰਨਾਮਾ: ਆਸਟ੍ਰੇਲੀਆ ਦੀ ਗੈਸ ਨੀਤੀ ’ਚ ਵੱਡਾ ਬਦਲਾਅ, ਘਰਾਂ ਦੀਆਂ ਕੀਮਤਾਂ ’ਚ ਹੋਰ ਗਿਰਾਵਟ ਦਾ ਅਨੁਮਾਨ ਅਤੇ ਭਾਰਤ ’ਚ ਕਿਸ਼ਤੀ ਹਾਦਸੇ ਦੌਰਾਨ 13 ਮੌਤਾਂ

ਖ਼ਬਰਨਾਮਾ: ਆਸਟ੍ਰੇਲੀਆ ਦੀ ਗੈਸ ਨੀਤੀ ’ਚ ਵੱਡਾ ਬਦਲਾਅ, ਘਰਾਂ ਦੀਆਂ ਕੀਮਤਾਂ ’ਚ ਹੋਰ ਗਿਰਾਵਟ ਦਾ ਅਨੁਮਾਨ ਅਤੇ ਭਾਰਤ ’ਚ ਕਿਸ਼ਤੀ ਹਾਦਸੇ ਦੌਰਾਨ 13 ਮੌਤਾਂanteayer6 min

ਆਸਟ੍ਰੇਲੀਆ ਅਤੇ ਜੌਰਡਨ ਨੇ ਰੱਖਿਆ ਤੇ ਸੁਰੱਖਿਆ ਸਹਿਯੋਗ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਗੈਸ ਬਰਾਮਦਕਾਰਾਂ ਲਈ ਘਰੇਲੂ ਸਪਲਾਈ ਰਾਖਵੀਂ ਰੱਖਣ ਦੀ ਤਜਵੀਜ਼, ਜਾਇਦਾਦ ਦੀਆਂ ਕੀਮਤਾਂ ਵਿੱਚ ਹੋਰ ਗਿਰਾਵਟ ਦੀ ਸੰਭਾਵਨਾ ਅਤੇ ਕਿਰਾਏ ਦੇ ਬਾਜ਼ਾਰ ਵਿੱਚ ਸਰਕਾਰੀ ਦਖ਼ਲ ਦੀ ਮੰਗ ਵੀ ਸੁਰਖੀਆਂ ਵਿੱਚ ਹੈ। ਬਲੂ ਮਾਊਂਟੇਨਜ਼ ਵਿੱਚ ਆਦਿਵਾਸੀ ਵਿਰਾਸਤੀ ਥਾਵਾਂ ਦੀ ਖੋਜ, ਭਾਰਤ ਵਿੱਚ ਚੋਣ ਕਮਿਸ਼ਨ ਖ਼ਿਲਾਫ਼ ਪ੍ਰਦਰਸ਼ਨ ਅਤੇ ਬਿਹਾਰ ਵਿੱਚ ਕਿਸ਼ਤੀ ਹਾਦਸੇ ਦੀਆਂ ਖ਼ਬਰਾਂ ਵੀ ਅੱਜ ਦੀਆਂ ਅਹਿਮ ਖ਼ਬਰਾਂ ਦਾ ਹਿੱਸਾ ਹਨ। ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।