SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀhace 3 días · 6 min

ਖ਼ਬਰਨਾਮਾ: ਸਿਹਤ ਕਰਮਚਾਰੀਆਂ ਦੀ ਬਿਹਤਰ ਤਨਖਾਹ ਲਈ $630 ਮਿਲੀਅਨ ਦਾ ਨਿਵੇਸ਼; ਇਰਾਕ ਹਿਰਾਸਤ ਤੋਂ ਬਾਅਦ ਆਸਟ੍ਰੇਲੀਆਈ ਇੰਜੀਨੀਅਰ ਨੇ ਤੋੜੀ ਚੁੱਪੀ

ਖ਼ਬਰਨਾਮਾ: ਸਿਹਤ ਕਰਮਚਾਰੀਆਂ ਦੀ ਬਿਹਤਰ ਤਨਖਾਹ ਲਈ $630 ਮਿਲੀਅਨ ਦਾ ਨਿਵੇਸ਼; ਇਰਾਕ ਹਿਰਾਸਤ ਤੋਂ ਬਾਅਦ ਆਸਟ੍ਰੇਲੀਆਈ ਇੰਜੀਨੀਅਰ ਨੇ ਤੋੜੀ ਚੁੱਪੀhace 3 días6 min

ਫੈਡਰਲ ਸਰਕਾਰ ਨੇ ਸਿਹਤ, ਅਪਾਹਜਤਾ ਅਤੇ ਭਾਈਚਾਰਕ ਸੇਵਾਵਾਂ ਦੇ 4,60,000 ਤੋਂ ਵੱਧ ਕਰਮਚਾਰੀਆਂ ਲਈ ਤਨਖਾਹਾਂ ਅਤੇ ਕੰਮਕਾਜੀ ਹਾਲਾਤ ਸੁਧਾਰਣ ਵਾਸਤੇ $630 ਮਿਲੀਅਨ ਦੇ ਨਵੇਂ ਨਿਵੇਸ਼ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਆਸਟ੍ਰੇਲੀਆਈ ਇੰਜੀਨੀਅਰ ਰੌਬਰਟ ਪੈਥਰ ਨੇ ਇਰਾਕ ਵਿੱਚ ਚਾਰ ਸਾਲ ਤੋਂ ਵੱਧ ਸਮੇਂ ਦੀ ਹਿਰਾਸਤ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ‘ਤੇ ਆਪਣੀ ਗੱਲ ਸਾਂਝੀ ਕੀਤੀ ਹੈ। ਸੁਣੋ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।<br /><br />#sbsaudiopodcast