SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀhace 4 días · 7 min

ਮੈਲਬਰਨ ਪਹੁੰਚੇ ਹਰਦੀਪ ਗਰੇਵਾਲ ਨੇ SBS Punjabi ਨਾਲ ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂ

ਮੈਲਬਰਨ ਪਹੁੰਚੇ ਹਰਦੀਪ ਗਰੇਵਾਲ ਨੇ SBS Punjabi ਨਾਲ ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂhace 4 días7 min

ਪੰਜਾਬੀ ਗਾਇਕ ਅਤੇ ਅਦਾਕਾਰ ਹਰਦੀਪ ਗਰੇਵਾਲ ਨੇ ਆਪਣੀ ਮੈਲਬਰਨ ਫੇਰੀ ਦੌਰਾਨ SBS Punjabi ਨਾਲ ਵਿਸ਼ੇਸ਼ ਮੁਲਾਕਾਤ ਵਿੱਚ ਆਪਣੇ ਕਲਾਤਮਕ ਸਫ਼ਰ, ਸੰਗੀਤ ਤੋਂ ਸਿਨੇਮਾ ਤੱਕ ਦੇ ਤਜਰਬਿਆਂ ਅਤੇ ਫ਼ਿਲਮਾਂ ਪ੍ਰਤੀ ਆਪਣੇ ਨਜ਼ਰੀਏ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ ‘ਦੌੜਾਕ’ ਦੇ ਸੰਦਰਭ ਵਿੱਚ ਵੀ ਆਪਣੇ ਵਿਚਾਰ ਸਾਂਝੇ ਕੀਤੇ।<br /><br />#sbsaudiopodcast