SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀNuevo · 9 min

ਪੰਜਾਬੀ ਡਾਇਰੀ: ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਇਤਿਹਾਸ ਦੇ ਪੇਪਰ ਹਟਾਉਣ ’ਤੇ ਉੱਠੇ ਸਵਾਲ, ਸਿੱਖ ਜਥੇਬੰਦੀਆਂ ਵੱਲੋਂ ਵਿਰੋਧ

ਪੰਜਾਬੀ ਡਾਇਰੀ: ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਇਤਿਹਾਸ ਦੇ ਪੇਪਰ ਹਟਾਉਣ ’ਤੇ ਉੱਠੇ ਸਵਾਲ, ਸਿੱਖ ਜਥੇਬੰਦੀਆਂ ਵੱਲੋਂ ਵਿਰੋਧNuevo9 min

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਕਾਦਮਿਕ ਕੌਂਸਲ ਵੱਲੋਂ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ’ਤੇ ਇਤਰਾਜ਼ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਪਿੱਛੇ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਇਸ ਤੋਂ ਇਲਾਵਾ ਸੁਣੋ ਇਸ ਪੌਡਕਾਸਟ ਵਿੱਚ ਪੰਜਾਬ ਨਾਲ ਜੁੜੀਆਂ ਹੋਰ ਮੁੱਖ ਖ਼ਬਰਾਂ।<br /><br />#sbsaudiopodcast