SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀil y a 5 jours · 8 min

ਅਖਾਣ ਕਹਾਣੀ: ਜਾਣੋ 'ਸਾਖ ਸੋਨਾ, ਪ੍ਰੀਤ ਪਿੱਤਲ' ਦਾ ਮਤਲਬ ਅਤੇ ਇਤਿਹਾਸ

ਅਖਾਣ ਕਹਾਣੀ: ਜਾਣੋ 'ਸਾਖ ਸੋਨਾ, ਪ੍ਰੀਤ ਪਿੱਤਲ' ਦਾ ਮਤਲਬ ਅਤੇ ਇਤਿਹਾਸil y a 5 jours8 min

ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਦੇ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਤੋਂ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਸਾਖ ਸੋਨਾ, ਪ੍ਰੀਤ ਪਿੱਤਲ’ ਅਖਾਣ ਦੇ ਪਿਛੋਕੜ, ਇਤਿਹਾਸ, ਅਰਥ ਅਤੇ ਅੱਜ ਦੇ ਸਮੇਂ ਵਿੱਚ ਇਸਦੀ ਸਾਰਥਕਤਾ ਬਾਰੇ ਗੱਲਬਾਤ ਕਰ ਰਹੇ ਹਨ।<br /><br />#sbsaudiopodcast