SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀil y a 3 jours · 8 min

ਮੈਲਬਰਨ ਦੇ ਪਿਓ-ਪੁੱਤ ਦੀ ਇਹ ਜੋੜੀ, ਕਬੱਡੀ ਰਾਹੀਂ ਜੋੜ ਰਹੀ ਹੈ ਪੀੜ੍ਹੀਆਂ ਨੂੰ

ਮੈਲਬਰਨ ਦੇ ਪਿਓ-ਪੁੱਤ ਦੀ ਇਹ ਜੋੜੀ, ਕਬੱਡੀ ਰਾਹੀਂ ਜੋੜ ਰਹੀ ਹੈ ਪੀੜ੍ਹੀਆਂ ਨੂੰil y a 3 jours8 min

ਮੈਲਬਰਨ ਵਿੱਚ ਵੱਸਦੇ 21 ਸਾਲਾ ਅਸ਼ੀਸ਼ ਅਤੇ ਉਨ੍ਹਾਂ ਦੇ ਪਿਤਾ ਰਾਜੀਵ ਪੰਡਿਤ ਦੀ ਕਹਾਣੀ ਕਬੱਡੀ ਜਗਤ ਵਿੱਚ ਨਿਵੇਕਲੀ ਪਛਾਣ ਰੱਖਦੀ ਹੈ। ਦੋਵੇਂ ਨਾ ਸਿਰਫ਼ ਕਬੱਡੀ ਖੇਡਦੇ ਹਨ, ਸਗੋਂ ਨਵੀਂ ਪੀੜ੍ਹੀ ਨੂੰ ਇਸ ਖੇਡ ਦੇ ਗੁਰ ਵੀ ਸਿਖਾਉਂਦੇ ਹਨ। ਭਾਰਤ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਕਬੱਡੀ ਦੇ ਮੈਦਾਨਾਂ ਵਿੱਚ ਜਿੱਤਾਂ ਦਰਜ ਕਰਨ ਅਤੇ ਸਨਮਾਨ ਹਾਸਲ ਕਰਨ ਵਾਲੀ ਪਿਓ-ਪੁੱਤ ਦੀ ਇਹ ਜੋੜੀ ਹੁਣ ਇਸ ਖੇਡ ਰਾਹੀਂ ਪੰਜਾਬੀ ਵਿਰਸੇ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਮਿਸਾਲ ਵੀ ਬਣ ਰਹੀ ਹੈ।<br /><br />#sbsaudiopodcast