SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀavant-hier · 8 min

ਪਾਕਿਸਤਾਨ ਡਾਇਰੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ, ਕੇਂਦਰ ਤੇ ਪੀ.ਟੀ.ਆਈ. ਵਿਚਾਲੇ ਤਣਾਅ ਵਧਿਆ

ਪਾਕਿਸਤਾਨ ਡਾਇਰੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ, ਕੇਂਦਰ ਤੇ ਪੀ.ਟੀ.ਆਈ. ਵਿਚਾਲੇ ਤਣਾਅ ਵਧਿਆavant-hier8 min

ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪੀ.ਟੀ.ਆਈ. ਦੀ ਖੈਬਰ ਪਖਤੂਨਖਵਾ ਸਰਕਾਰ ਅਤੇ ਸੰਘੀ ਸਰਕਾਰ ਵਿਚਾਲੇ ਵਧਦੇ ਸਿਆਸੀ ਟਕਰਾਅ ਦਰਮਿਆਨ ਸੂਬੇ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ ਕਰ ਦਿੱਤਾ ਗਿਆ ਹੈ। ਅੱਤਵਾਦ-ਵਿਰੋਧੀ ਨੀਤੀ ਅਤੇ ਸੁਰੱਖਿਆ ਮਾਮਲਿਆਂ ਨੂੰ ਲੈ ਕੇ ਚੱਲ ਰਹੇ ਮੱਤਭੇਦ ਇਸ ਫ਼ੈਸਲੇ ਦੇ ਕੇਂਦਰ ਵਿੱਚ ਹਨ। ਪਾਕਿਸਤਾਨ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।<br /><br />#sbsaudiopodcast