
← SBS Punjabi - ਐਸ ਬੀ ਐਸ ਪੰਜਾਬੀil y a 3 jours · 9 min
ਪੰਜਾਬੀ ਡਾਇਰੀ : ਮੁੱਖ ਮੰਤਰੀ ਦਫ਼ਤਰ ਦੀ ਸੀਬੀਆਈ ਜਾਂਚ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
ਪੰਜਾਬੀ ਡਾਇਰੀ : ਮੁੱਖ ਮੰਤਰੀ ਦਫ਼ਤਰ ਦੀ ਸੀਬੀਆਈ ਜਾਂਚ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
‘ਪੰਜਾਬੀ ਡਾਇਰੀ’ ਦੇ ਇਸ ਪੌਡਕਾਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨਾਲ ਸਬੰਧਤ ਅਧਿਕਾਰੀਆਂ ਵਿਰੁੱਧ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਨਾਲ ਜੁੜੀ ਖ਼ਬਰ ਦੀ ਪੜਚੋਲ ਕੀਤੀ ਗਈ ਹੈ। ਇਸ ਦੇ ਨਾਲ ਹੀ, 22 ਤੋਂ 27 ਅਕਤੂਬਰ ਤੱਕ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ, ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਦੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ 50 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਮਾਮਲੇ ਨੂੰ ਵੀ ਇਸ ਪੌਡਕਾਸਟ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਸਾਰੀਆਂ ਅਹਿਮ ਖ਼ਬਰਾਂ ਦੇ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ।<br /><br />#sbsaudiopodcast