
← SBS Punjabi - ਐਸ ਬੀ ਐਸ ਪੰਜਾਬੀ4 dagen geleden · 6 min
ਵਿਕਟੋਰੀਆ ਦੇ ਪ੍ਰੀਮੀਅਰ ਬੇਨ ਕੈਰੋਲ ਨਾਲ ਭਾਰਤੀ ਭਾਈਚਾਰੇ ਦੇ ਮੁੱਦਿਆਂ ’ਤੇ ਖ਼ਾਸ ਗੱਲਬਾਤ
ਵਿਕਟੋਰੀਆ ਦੇ ਪ੍ਰੀਮੀਅਰ ਬੇਨ ਕੈਰੋਲ ਨਾਲ ਭਾਰਤੀ ਭਾਈਚਾਰੇ ਦੇ ਮੁੱਦਿਆਂ ’ਤੇ ਖ਼ਾਸ ਗੱਲਬਾਤ
SBS ਨੇ ਵਿਕਟੋਰੀਆ ਦੇ ਨਵੇਂ ਪ੍ਰੀਮੀਅਰ ਬੇਨ ਕੈਰੋਲ ਨਾਲ ਭਾਰਤੀ ਭਾਈਚਾਰੇ ਨਾਲ ਜੁੜੇ ਮੁੱਦਿਆਂ ਸਮੇਤ ਸੂਬੇ ਦੇ ਅਹਿਮ ਮਸਲਿਆਂ ’ਤੇ ਵਿਸ਼ੇਸ਼ ਗੱਲਬਾਤ ਕੀਤੀ। ਇੰਟਰਵਿਊ ਦੌਰਾਨ ਵਿਕਟੋਰੀਆ ਦੀਆਂ ਸੜਕਾਂ ਦੀ ਮਾੜੀ ਹਾਲਤ, ਲੇਬਰ ਸਰਕਾਰ ਦੀ ਪਰਵਾਸ ਘਟਾਉਣ ਸਬੰਧੀ ਨੀਤੀ, ਰਹਿਣ-ਸਹਿਣ ਦੇ ਵੱਧ ਰਹੇ ਖ਼ਰਚੇ, ਵਨ ਨੇਸ਼ਨ (One Nation) ਵੱਲ ਲੋਕਾਂ ਦੇ ਵੱਧਦੇ ਰੁਝਾਨ ਅਤੇ ਆਗਾਮੀ ਰਾਜ ਚੋਣਾਂ ਬਾਰੇ ਚਰਚਾ ਕੀਤੀ ਗਈ। ਸੁਣੋ ਪੂਰੀ ਗੱਲਬਾਤ ਇਸ ਪੌਡਕਾਸਟ ਰਾਹੀਂ।<br /><br />#sbsaudiopodcast